http://img411.imageshack.us/img411/8531/16052008100vc3.jpgਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ, ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ, ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ, ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ, ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ, ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ... from Sherry
Free Photo Decorator Generator
Quickpost this image to Myspace, Digg, Facebook, and others!

Friends18.com Cool Pictures

PunjabiTab.com - Punjabi Comments

PunjabiTab.com - Punjabi Comments

PunjabiTab.com - Punjabi Comments

PunjabiTab.com - Punjabi Comments