click to create your own
click to create your own
Chhade - Sippy Gill
Friends18.com Welcome Comments
click to create your own
ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ,ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ,ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ,
ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ .....
Create Your Own Love Message
Friends18.com Flower Comments
Welcome |
Forward this Picture
ਸਾਡੀ ਪਹਿਚਾਣ ਲਈ ਦੋਸਤਾ ਐਨੀ ਗੱਲ ਹੀ ਕਾਫੀ ਏ ,
ਅਸੀ ਉਹਨਾਂ ਰਸਤਿਆਂ ਤੇ ਨਹੀ ਜਾਦੇ ਜਿਹੜੇ ਆਮ ਹੋਣ
Miss You |
Forward this Picture
ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ
ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ ਖ਼ੁਸ਼ ਰਹਿੰਦੇਂ ਹਾਂ,
ਹੱਸ ਕੇ ਕੋਈ ਬੁਲਾ ਲੈਂਦਾ ਤਾਂ ਉਸਦੇ ਪੈਰ੍ਹੀ ਪੈ ਜਾਈ ਏ
ਬੰਦਿਆਂ ਵਿੱਚੋਂ ਰੱਬ ਦੇ ਦਰਸ਼ਨ ਅਕਸਰ ਹੀ ਕਰ ਲੈਂਦੇਂ ਹਾਂ,
ਵੱਡਿਆਂ ਦੇ ਨਾਲ ਸਾਂਝ ਪਾਉਣ ਦੀ ਮਨ ਵਿੱਚ ਕੋਈ ਤਾਂਗ ਨਹੀਂ
ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ ਹਾਂ।
click to create your own
Kiss |
Forward this Picture
असमा के तारे अक्सर पूछते है हमसे
क्या तुम्हे आज भी इंतज़ार है उसके लौट आने का.
और ये दिल मुस्कुरा के कहता है
मुझे तो अब तक यक़ीन ना हुआ उसके चले जाने का...
°º¤ø,¸¸,ø¤º°`°º¤ø °º¤ø,¸¸,ø¤º°`
°º¤ø,¸¸,ø¤º°`°º¤ø °º¤ø,¸¸,ø¤º°
Kiss |
Forward this Picture
Thank You |
Forward this Picture
ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ,
ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ |
Love |
Forward this Picture
click to create your own
ਇਸ਼ਕ ਦੇ ਵਿੱਚ ਲੱਗੀ ਚੋਟ ਕਰਾਰੀ ਹੁੰਦੀ ਏ,
ਮਤਲਬ ਲਈ ਜੋ ਕਰੇ ਦੋਸਤੀ ਮਾੜੀ ਹੁੰਦੀ ਏ,
ਜਿਹੜਾ ਔਖੇ ਵੇਲੇ ਖੜਜੇ ਯਾਰ ਤਾਂ ਉਹਨੂੰ ਕਹਿੰਦੇ ਨੇ,
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।
ਆਪਣਿਆਂ ਤੋ ਟੁੱਟ ਕੇ ਜਿਹੜਾ ਬਣਜੇ ਹੋਰਾਂ ਦਾ,
ਕਾਹਦਾ ਮਾਣ ਪਤੰਗਾ ਨੂੰ ਵੇ ਕੱਚੀਆਂ ਡੋਰਾਂ ਦਾ,
ਸੱਜਣਾਂ ਦੇ ਲਈ ਵਾਧਾ ਘਾਟਾ ਜਰਨਾ ਪੈਂਦਾ ਏ,
ਕਦੇ-ਕਦੇ JAGVIR ਜਿੱਤ ਕੇ ਹਰਨਾ ਪੈਂਦਾ ਏ,
ਜਿਹੜੇ ਮੁੱਖ ਤੇ ਹਰ ਪੱਲ ਹਾਸਾ ਸ਼ਿਗਾਰ ਤਾਂ ਉਹਨੂੰ ਕਹਿੰਦੇ ਨੇ
ਜੋ ਪਾਣੀ ਵਾਂਗ ਪਵਿਤਰ ਪਿਆਰ ਤਾਂ ਉਹਨੂੰ ਕਹਿੰਦੇ ਨੇ।
========================
Friends18.com Flower Comments
Love |
Forward this Picture
ਨਾ ਮੈਂ ਬਾਡੀਗਾਰਡ ਰੱਖੇ ਨਾ ਪਸਤੌਲ ਬੰਦੂਕਾਂ...
ਬਸ ਥੋੜੇ ਜਿਹੇ ਯਾਰ ਕਮਾਏ ਇਜ਼ੱਤ ਨਾਲ ਸਲੂਕਾਂ...
ਹੱਸਦੇ ਰਹਿਣ ਸੱਜਣ ਬੇਲੀ ਰਾਜੀ ਰਹਿਣ ਮਸ਼ੂਕਾਂ...
Friends |
Forward this Picture
ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ,ਖਾਣ ਪੀਣ ਵਾਲੇ ਤੇ ਬਥੇਰੇ ਮਿਲਦੇ!
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ!
ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,ਮੋਤ ਵੀ ਆ ਜਾਵੇ ਮੈਂ ਤੇਰੇ ਕੋਲ ਖ਼ੜਾ!
ਕਿਹੜਾ ਖ਼ੜੇ ਦੇਖ ਕੇ ਗੰਡਾਸੇ ਹਿਲਦੇ,ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ!
ਯਾਰ ਹੁੰਦੇ ਖੁਦਾ ਵਰਗੇ,ਓਸ ਰੱਬ ਦੇ ਫਕੀਰ ਦੀ ਦੁਆ ਵਰਗੇ!
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ! ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,,,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ..........
Love |
Forward this Picture
Friends18.com Beautiful Comments
ਸਾਨੂੰ ਪਿਆਰ ਜਤਾਉਣਾ ਨਹੀ ਆਉਂਦਾ
ਸਾਨੂੰ ਦਿਲ ਦੁਖਾਉਣਾ ਨਹੀ ਆਉਂਦਾ
ਸਾਨੂੰ ਦੁਨੀਆਂ ਭੁੱਲਣਾ ਮੰਜ਼ੂਰ ਸਹੀ
ਸਾਨੂੰ ਯਾਰ ਭੁਲਾਉਣਾ ਨਹੀ ਆਉਂਦਾ!!!!!!
Love |
Forward this Picture
Friends18.com Flower Comments
ਕੌਣ ਕਿਸੇ ਨੂੰ ਦਿਲ 'ਚ ਜਗ੍ਹਾ ਦਿੰਦਾ ਹੈ,
ਰੁੱਖ ਵੀ ਸੁੱਕੇ ਪੱਤੇ ਝਾੜ ਦਿੰਦਾ ਹੈ।
ਵਾਕਫ ਹਾਂ ਅਸੀਂ ਦੁਨੀਆਂ ਦੇ ਰਿਵਾਜਾਂ ਤੋਂ,
ਮਤਲਬ ਨਿਕਲ ਜਾਵੇ ਤਾਂ ਹਰ ਕੋਈ ਠੁਕਰਾ ਦਿੰਦਾ ਹੈ।
Flowers ,
Love |
Forward this Picture
FREE HI5 ICONS
Click Here For Hi5 Lips
Click Here For Hi5 Graphics
click to create your own
click to create your own
Click here for Myspace glitter graphics and Myspace layouts
Friends18.com Bye Comments